HomePunjab Newsਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ‘ਤੇ ...

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

- Advertisement -spot_imgspot_imgspot_imgspot_img

ਚੰਡੀਗੜ੍ਹ: ਨਵਾਂ ਸਾਲ 2026 ਸ਼ੁਰੂ ਹੋ ਗਿਆ ਹੈ। ਪੰਜਾਬ ਦੇ  ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਨਵੇਂ ਸਾਲ ਦੇ ਮੌਕੇ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਨਵੇਂ ਸਾਲ 2026 ਦੇ ਮੌਕੇ ‘ਤੇ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਸਫਲਤਾ ਨਾਲ ਭਰਿਆ ਹੋਵੇ।”

- Advertisement -spot_imgspot_imgspot_imgspot_img
spot_imgspot_imgspot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_imgspot_imgspot_img
Related News